ਗੈਰ ਦੀਆਂ ਗੱਲਾਂ ਦਾ ਇਤਬਾਰ ਆ ਹੀ ਗਿਆ,
ਤਰਫ ਉਸਦੀ ਦੇਖਕੇ ਦਿਲ ਵਿਚ ਖੁਮਾਰ ਆ ਹੀ ਗਿਆ,
ਤੂੰ ਨਹੀਂ ਆਈ ਤਾਂ ਕੀ ਅਸੀਂ ਮਰ ਗਏ,
ਦੋ ਦਿਨ ਤੜਪੇ ਆਖਿਰ ਕਰਾਰ ਆ ਹੀ ਗਿਆ,
ਦਿਲ ਵਿਚ ਸੀ ਖਿਆਲ ਕੇ ਉਹਦੇ ਨਾਲ ਨਾਂ ਬੋਲਾਂਗੇ ਕਦੀ,
ਬੇਵਫਾ ਜਦ ਸਾਹਮਣੇ ਆਈ ਪਿਆਰ ਆ ਹੀ ਗਿਆ,
ਕਾਪੀਰਾਈਟ ੨੦੦੯ ਪੁਰਾਣਾ ਪੰਜਾਬ. ਸਾਰੇ ਹੱਕ ਰਾਖਮੇ ਹਨ.