2/22/2010
ਦਿਲ ਦੇਈਏ ਉਹਨਾਂ ਸੱਜਣਾਂ ਨੂੰ,
ਦਿਲ ਦੇਈਏ ਉਹਨਾਂ ਸੱਜਣਾਂ ਨੂੰ,ਜੀਹਨੂੰ ਦਿਲ ਦੀ ਹੋਵੇ ਚਾਹ ਲੋਕੋਦਿਲ ਦੇਈਏ ਨਾ ਬੇਕਦਰੇ ਨੂੰ,ਜਿਹੜਾ ਲੈ ਕੇ ਦਿਲ ਜਾਏ, ਰਾਹ ਲੋਕੋਇਹ ਦੁਨੀਆਂ ਧੋਖ਼ੇਬਾਜ਼ਾਂ ਦੀ,ਨਿੱਤ ਰਹੇ ਬਦਲਦੀ ਰਾਹ ਨੀ...ਬੰਦ ਰਹਿ ਕਲੀਏ, ਬੰਦ ਰਹਿ ਨੀ, ਨਾ ਖਿੜ ਕੇ ਕਦਰ ਗੁਆ ਨੀ...
ਕਾਪੀਰਾਈਟ ੨੦੦੯ ਪੁਰਾਣਾ ਪੰਜਾਬ. ਸਾਰੇ ਹੱਕ ਰਾਖਮੇ ਹਨ.