2/22/2010

ਹਾਏ ! ਓਹ ਤੇਰੇ ਇਜਹਾਰ ਦੀ ਗੱਲ

ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲਜਦ ਕਦੇ ਛਿੜਦੀ ਏ ਪਿਆਰ ਦੀ ਗੱਲਖੂਬਸੂਰਤ ਫੁੱਲਾਂ ਦਾ ਚੇਤਾ ਆ ਜਾਂਦੈਕਰਦਾ ਏ ਜਦ ਕੋਈ ਬਹਾਰ ਦੀ ਗੱਲਝਾਂਜਰ, ਝੁਮਕੇ, ਲਾਲੀ ਤੇ ਕੱਜਲਸਭ ਮਿਲਕੇ ਰਚਦੇ ਸਿੰਗਾਰ ਦੀ ਗੱਲਅੱਖਾਂ ਚ ਸ਼ਰਮ ਸੀ, ਬੁੱਲਾਂ ਤੇ ਕੰਪਨਹਾਏ ! ਓਹ ਤੇਰੇ ਇਜਹਾਰ ਦੀ ਗੱਲ