ਦਿਲ ਦਾ ਟੁਕੜਾ ਕਾਗਜ ਬਨਾ ਲਿੱਤਾ
ਉਂਗਲ ਵੱਡ ਕੇ ਕਲਮ ਤਿਆਰ ਕੀਤੀ
ਚਾਕੂ ਆਪਣੇ ਹਥ੍ਥੀਂ ਚਲਾ ਦਿੱਤਾ
ਖੂਨ ਆਪਣੇ ਜਿਗਰ ਦਾ ਕਢ੍ਕੇ
ਅਸੀਂ ਵਿੱਚ ਸਿਆਹੀ ਦੇ ਮਿਲਾ ਦਿੱਤਾ
ਲਿਖਦੇ-ਲਿਖਦੇ ਖੂਨ ਖਤਮ ਹੋ ਗਿਆ
ਅਸੀਂ ਹੰਝੂਆਂ ਦਾ ਤੁਪਕਾ ਵਿੱਚ ਰਲਾ ਦਿੱਤਾ
ਤੂੰ ਸਾਨੂੰ ਯਾਦ ਕਰੇਂ ਜਾਂ ਨਾਂ ਕਰੇਂ
ਪਰ ਸਨੂੰ ਤੇਰੀ ਯਾਦ ਨੇ ਤੜਪਾ ਦਿੱਤਾ