2/21/2010

ਦਿਲ ਹੀ ਉਦਾਸ ਏ ਜੀ ਬਾਕੀ ਸਭ ਖੈਰ ਏ

ਮੈਲੀ ਜਿਹੀ ਸਿਆਲ ਦੀ ਉਹ ਧੁੰਦਲੀ ਸਵੇਰ ਸੀ ,ਸੂਰਜ ਦੇ ਚੜਹਨ 'ਚ' ਹਾਲੇ ਬੜੀ ਦੇਰ ਸੀ , ਯਾਰ ਪਰਦੇਸ ਗਿਆ ਜਦੋਂ ਪਹਿਲੀ ਵੇਰ ਸੀ , ਮੇਰੇ ਨੈਣਾਂ ਵਿੱਚ ਹੰਝੂ ਤੇ ਹਨਰੇ ਸੀ , ਹਾਲੇ ਤੀਕ ਨੈਣਾਂ ਵਿੱਚ ਮਾੜੀ ਮਾੜੀ ਗਹਿਰ ਏ , ਦਿਲ ਹੀ ਉਦਾਸ ਏ ਜੀ ਬਾਕੀ ਸਭ ਖੈਰ ਏ