2/22/2010

ਮੈ ਉਗਦੇ ਬੀਜ ਨੂੰ ਖਿੜਦੇ ਗੁਲਾਬ ਤੱਕ ਵੇਖਾ

ਤੂੰ ਕਾਲੇ ਚਸ਼ਮੇ ਨਾ ਲਾਹੇ ਤੇ ਮੇਰੀ ਰੀਝ ਰਹੀ ,
ਮੈਂ ਤੇਰੇ ਨੈਣ ਤਾਂ ਕੀ ਤੇਰੇ ਖਾਬ ਤੱਕ ਵੇਖਾਂ ,
ਤੂੰ ਮੈਨੂੰ ਮਿੱਟੀ ਬਣਾਇਆ ਤਾਂ ਇਹ ਅਸੀਸ਼ ਵੀ ਦੇ ,
ਮੈ ਉਗਦੇ ਬੀਜ ਨੂੰ ਖਿੜਦੇ ਗੁਲਾਬ ਤੱਕ ਵੇਖਾ |