2/26/2010

ਹਵਾ ਨਾਲ ਬਣਦੀ ਨਹੀ.... ,

ਅਸੀ ਹਾਂ ਿਚਰਾਗ ਉਮੀਦਾ ਦੇ ਸਾਡੀ ਕਦੇ ਹਵਾ ਨਾਲ ਬਣਦੀ ਨਹੀ,
ਤੁਸੀ ਘੁੰਮਣ ਘੇਰੀ ਹੋ ਿਜਸ ਦੀ ਬੇੜੀ ਤੇ ਮਲਾਹ ਨਾਲ ਬਣਦੀ ਨਹੀ,
ਤੁਹਾਨੂੰ ਨੀਵੇ ਚੰਗੇ ਲੱਗਦੇ ਨਹੀ ਸਾਡੀ ਪਰ ਓੁਿਚਆਂ ਨਾਲ ਬਣਦੀ ਨਹੀ,
ਤੁਸੀ ਚਾਪਲੂਸੀਆ ਕਰ ਲੈਦੇ ਥੋਡੀ ਸ਼ਰਮ ਿਹਆ ਨਾਲ ਬਣਦੀ ਨਹੀ,
ਤੁਸੀ ਦੁੱਖ ਤੇ ਪੀੜਾ ਜੋ ਿਦੰਦੇ ਅਿਹਸਾਸ ਉਹਨਾ ਦਾ ਸਾਨੂੰ ਏ,
ਅਸੀ 100 ਮਰਜ਼ਾ ਤੋ ਰੋਗੀ ਆ ਸਾਡੀ ਿਕਸੇ ਦਵਾ ਨਾਲ ਬਣਦੀ ਨਹੀ,