2/23/2010

ਜੇ ਤੂੰ ਬੁੱਲਾਂ ਤੇ ਲਿਆਵੇ ਤਾਂ ਗੱਲ ਬਣ ਜ

ਗੱਲਾਂ ਸਾਡੀਆ ਚ ਆਵੇ ਤਾਂ ਗੱਲ ਬਣ ਜੇ,

ਗੱਲ ਅੱਗੇ ਵਧਾਵੇ ਤਾਂ ਗੱਲ ਬਣ ਜੇ,

ਮੁੱਖ ਸਾਡੇ ਵੱਲ ਘੁਮਾਵੇ ਤਾਂ ਗੱਲ ਬਣ ਜੇ,

ਲੋਕੀ ਕਹਿੰਦੇ ਮੇਰਾ ਨਾਮ ਬੜਾ ਸੋਹਣਾ,

ਜੇ ਤੂੰ ਬੁੱਲਾਂ ਤੇ ਲਿਆਵੇ ਤਾਂ ਗੱਲ ਬਣ ਜ